TheUnmute.com

ਪੰਜਾਬ ਸਰਕਾਰ ਵੱਲੋਂ ਆਬਕਾਰੀ ਵਿਭਾਗ ਦੇ 10 ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ 21 ਜਨਵਰੀ 2023: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਕੜੀ ਤਹਿਤ ਆਬਕਾਰੀ ਵਿਭਾਗ (Excise Department) ਵਿੱਚ ਇੱਕ ਵੱਡੇ ਫੇਰਬਦਲ ਦੌਰਾਨ 10 ਅਧਿਕਾਰੀਆਂ ਦੇ ਤਬਾਦਲੇ ਕਰਕੇ ਵਿਸ਼ੇਸ਼ ਥਾਵਾਂ ‘ਤੇ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

Exit mobile version