ਚੰਡੀਗੜ੍ਹ, 11 ਜੁਲਾਈ 2024: ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੇ 23 ਜ਼ਿਲ੍ਹਿਆਂ ‘ਚ ਤਾਇਨਾਤ 107 ਜ਼ਿਲ੍ਹਾ ਅਟਾਰਨੀਆਂ (District Attorneys) ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਜੁਲਾਈ 10, 2026 4:14 ਬਾਃ ਦੁਃ




