Site icon TheUnmute.com

Breaking: ਪੰਜਾਬ ਸਰਕਾਰ ਵੱਲੋਂ 23 ਜ਼ਿਲ੍ਹਿਆਂ ‘ਚ 107 ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ

District Attorneys

ਚੰਡੀਗੜ੍ਹ, 11 ਜੁਲਾਈ 2024: ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੇ 23 ਜ਼ਿਲ੍ਹਿਆਂ ‘ਚ ਤਾਇਨਾਤ 107 ਜ਼ਿਲ੍ਹਾ ਅਟਾਰਨੀਆਂ (District Attorneys) ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

Exit mobile version