ਚੰਡੀਗੜ੍ਹ, 24 ਸਤੰਬਰ 2024: ਪੰਜਾਬ ‘ਚ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਜਾਰੀ ਹੈ| ਹੁਣ ਮੁੜ ਪੰਜਾਬ ਸਰਕਾਰ ਵੱਲੋਂ ਸੂਬੇ ‘ਚ 124 ਆਈ.ਏ.ਐਸ. ਅਤੇ ਪੀ.ਸੀ.ਐਸ. (IAS and PCS) ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਲਈ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਇਸ ਲਈ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।