Punjab Government

ਪੰਜਾਬ ਸਰਕਾਰ ਵੱਲੋਂ 2 DSP ਸਮੇਤ 15 SHO ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 27 ਨਵੰਬਰ 2024: ਪੰਜਾਬ ਸਰਕਾਰ (Punjab government) ਵੱਲੋਂ ਪੁਲਿਸ ਵਿਭਾਗ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ 2 ਡੀਐਸਪੀ ਸਮੇਤ 15 ਐਸਐਚਓ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਹਨ |

 

 

Scroll to Top