High Court Judges

16 ਹਾਈਕੋਰਟ ਦੇ ਜੱਜਾਂ ਦਾ ਤਬਾਦਲਾ, ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 18 ਅਕਤੂਬਰ 2023: ਭਾਰਤ ਦੇ ਸੰਵਿਧਾਨ ਦੁਆਰਾ ਪ੍ਰਦਾਨ ਕੀਤੀ ਸ਼ਕਤੀ ਦੀ ਵਰਤੋਂ ਕਰਦੇ ਹੋਏ ਭਾਰਤ ਦੇ ਚੀਫ਼ ਜਸਟਿਸ ਨਾਲ ਸਲਾਹ-ਮਸ਼ਵਰਾ ਕਰਕੇ 16 ਹਾਈਕੋਰਟ ਦੇ ਜੱਜਾਂ (High Court Judges)  ਦਾ ਤਬਾਦਲਾ ਕੀਤਾ ਗਿਆ ਹੈ | ਜਿਨ੍ਹਾਂ ਦੀ ਪਹਿਲਾਂ ਸੁਪਰੀਮ ਕੋਰਟ ਕਾਲੇਜੀਅਮ ਨੇ ਸਿਫਾਰਸ਼ ਕੀਤੀ ਸੀ। ਇਸਦੀ ਜਾਣਕਾਰੀ ਕੇਂਦਰੀ ਕਾਨੂੰਨ ਅਤੇ ਨਿਆਂ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸਾਂਝੀ ਕੀਤੀ ਹੈ |

Image

Scroll to Top