Punjab Government

ਪੰਜਾਬ ਸਰਕਾਰ ਵੱਲੋਂ 22 ਜੇਲ੍ਹ ਸੁਪਰਡੈਂਟਾਂ ਸਮੇਤ ਹੋਰ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 19 ਜੁਲਾਈ 2023: ਪੰਜਾਬ ਸਰਕਾਰ (Punjab Government) ਦੇ ਜੇਲ੍ਹ ਵਿਭਾਗ ਵੱਲੋਂ ਪ੍ਰਬੰਧਕੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ 22 ਜੇਲ੍ਹ ਸੁਪਰਡੈਂਟਾਂ ਸਮੇਤ ਹੋਰ ਅਧਿਕਾਰੀਆਂ ਦੇ ਕੀਤੇ ਤਬਾਦਲੇ ਕੀਤੇ ਗਏ ਹਨ |

Police

Scroll to Top