ਬਦਲੀਆਂ ਅਤੇ ਤਾਇਨਾਤੀਆਂ

1 IAS ਸਣੇ 3 PCS ਅਫ਼ਸਰਾਂ ਦੇ ਤਬਾਦਲੇ, ਜਾਣੋ ਵੇਰਵਾ

ਚੰਡੀਗੜ੍ਹ 5 ਮਾਰਚ 2026: ਪੰਜਾਬ ਦੇ ਵਿੱਚ ਲਗਾਤਾਰ ਬਦਲੀਆਂ ਦਾ ਸਿਲਸਿਲਾ ਜਾਰੀ ਹੈ, ਉਥੇ ਹੀ ਹੁਣ ਪੰਜਾਬ ਸਰਕਾਰ ਨੇ IAS/PCS ਅਫ਼ਸਰਾਂ ਦਾ ਤਬਾਦਲਾ ਕੀਤਾ ਹੈ। ਉਥੇ ਹੀ ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਸਸਪੈਂਡ ਕੀਤੇ ਗਏ IAS ਕਮਲ ਕਿਸ਼ੋਰ ਯਾਦਵ ਨੂੰ ਪੋਸਟਿੰਗ ਮਿਲੀ| ਜਾਣਕਾਰੀ ਦੇ ਮੁਤਾਬਿਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ 1 IAS ਸਣੇ 3 PCS ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ|

ਲਿੰਕ ਤੇ ਕਲਿੱਕ ਕਰਕੇ ਪੜ੍ਹੋ ਸੂਚੀ: https://drive.google.com/file/d/1M1E7Z49rNof1lcdMsqdw-sbhh9bQozb3/view?usp=sharing

Read More: ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਤਬਾਦਲੇ

ਵਿਦੇਸ਼

Scroll to Top