TheUnmute.com

ਪੰਜਾਬ ਸਰਕਾਰ ਵੱਲੋਂ ਜੇਲ੍ਹ ਵਿਭਾਗ ਦੇ 33 ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ

ਚੰਡੀਗੜ੍ਹ, 30 ਅਗਸਤ 2024: ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ ਲਗਾਤਾਰ ਜਾਰੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ (Jail department) ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਜਾਰੀ ਸੂਚੀ ਅਨੁਸਾਰ 33 ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

 

 

 

Exit mobile version