ਚੰਡੀਗੜ, 02 ਅਗਸਤ 2024: ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ (Local Government Department) ‘ਚ ਅਧਿਕਾਰੀਆਂ ਦੇ ਵੱਡੇ ਪੱਧਰ ’ਤੇ ਤਬਾਦਲੇ ਕੀਤੇ ਹਨ। ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਬਦਲਾਅ ਨਗਰ ਨਿਗਮ ਚੋਣਾਂ ਅਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਵੀ ਕੀਤਾ ਜਾ ਰਿਹਾ ਹੈ। ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਨਗਰ ਸੁਧਾਰ ਟਰੱਸਟਾਂ ਅਤੇ ਨਗਰ ਨਿਗਮਾਂ ਵਿੱਚ 44 ਅਧਿਕਾਰੀ ਭੇਜੇ ਗਏ ਹਨ।
ਫਰਵਰੀ 22, 2025 1:12 ਬਾਃ ਦੁਃ