TheUnmute.com

ਪੰਜਾਬ ਸਰਕਾਰ ਵਲੋਂ 6 ਡੀ.ਐੱਸ.ਪੀ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਚੰਡੀਗੜ੍ਹ 7 ਦਸੰਬਰ 2021 : ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਸ ਦੌਰਾਨ ਅੱਜ ਪੰਜਾਬ ਸਰਕਾਰ ਵਲੋਂ 6 ਡੀ.ਐੱਸ.ਪੀ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ,,,

Exit mobile version