District Sessions Judges

ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ 65 ਜ਼ਿਲ੍ਹਾ ਸੈਸ਼ਨ ਜੱਜਾਂ ਦੇ ਤਬਾਦਲੇ

ਚੰਡੀਗੜ੍ਹ 20 ਅਪ੍ਰੈਲ 2024: ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਸੈਸ਼ਨ ਜੱਜਾਂ (District Sessions Judges) ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਹਰਿਆਣਾ ਹਾਈ ਕੋਰਟ ਨੇ 65 ਜ਼ਿਲ੍ਹਾ ਸੈਸ਼ਨ ਜੱਜਾਂ ਦੇ ਤਬਾਦਲੇ ਕਰਕੇ ਉਨ੍ਹਾਂ ਨੂੰ ਨਵੀਆਂ ਥਾਵਾਂ ‘ਤੇ ਨਿਯੁਕਤ ਕੀਤਾ ਹੈ।

 

Scroll to Top