June 30, 2024 11:58 pm
Punjab Government

ਪੰਜਾਬ ਸਰਕਾਰ ਵੱਲੋਂ ADGP ਅਤੇ SP ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ, 31 ਜਨਵਰੀ 2024: ਪੰਜਾਬ ਸਰਕਾਰ (Punjab Government) ਨੇ ਇੱਕ ਹੋਰ ਤਬਾਦਲਾ ਸੂਚੀ ਜਾਰੀ ਕੀਤੀ ਹੈ ਜਿਸ ਵਿੱਚ ਏਡੀਜੀਪੀ ਤੋਂ ਲੈ ਕੇ ਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਆਈਪੀਐਸ ਅਧਿਕਾਰੀਆਂ ਦੇ ਤਬਾਦਲਿਆਂ ਦੀ ਇਹ ਦੂਜੀ ਸੂਚੀ ਹੈ।