The Punjab Government

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ 20 ਮਈ 2022: ਪੰਜਾਬ ਸਰਕਾਰ (The Punjab Government) ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਕਰਦਿਆਂ ਤੁਰੰਤ ਪ੍ਰਭਾਵ ਨਾਲ 11 ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

 

The Punjab Government

 

The Punjab Government has made major administrative reshuffles and transferred 11 District Social Justice and Empowerment Officers with immediate effect.

Scroll to Top