ਚੰਡੀਗੜ੍ਹ 20 ਮਈ 2022: ਪੰਜਾਬ ਸਰਕਾਰ (The Punjab Government) ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਕਰਦਿਆਂ ਤੁਰੰਤ ਪ੍ਰਭਾਵ ਨਾਲ 11 ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
The Punjab Government has made major administrative reshuffles and transferred 11 District Social Justice and Empowerment Officers with immediate effect.