July 5, 2024 2:22 am
ਹਰਿਆਣਾ ਸਰਕਾਰ

ਹਰਿਆਣਾ ਸਰਕਾਰ ਵਲੋਂ ਆਈਪੀਐਸ ਤੇ ਐਚਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ 26 ਜੁਲਾਈ 2022: ਹਰਿਆਣਾ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ ਕਈ ਆਈਪੀਐਸ ਅਤੇ ਐਚਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਡੀਆਈਜੀ/ਏਆਈਜੀ/ਡੀਸੀਪੀ/ਐਸਪੀ ਰੈਂਕ ਦੇ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।