July 5, 2024 1:27 am
IAS officers

ਪੰਜਾਬ ਸਰਕਾਰ ਵਲੋਂ ਤਿੰਨ ਸੀਨੀਅਰ ਆਈਏਐੱਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ 17 ਅਕਤੂਬਰ 2022: ਪੰਜਾਬ ਸਰਕਾਰ (Punjab government) ਵਲੋਂ ਅੱਜ ਪੱਤਰ ਜਾਰੀ ਕਰਦਿਆਂ ਤਿੰਨ ਸੀਨੀਅਰ ਆਈਏਐੱਸ (IAS officers) ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਸੰਬੰਧੀ ਪੱਤਰ ਹੇਠ ਅਨੁਸਾਰ ਹੈ |

IAS officers