July 8, 2024 7:01 pm
Punjab Government

Transfer : ਪੰਜਾਬ ਸਰਕਾਰ ਵਲੋਂ IAS ਅਤੇ PCS ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ 23 ਮਈ 2022: ਪੰਜਾਬ ਸਰਕਾਰ (Punjab Government) ਦੇ ਵੱਲੋਂ ਤਬਾਦਲਿਆਂ ਦਾ ਸਿਲਸਲਾ ਲਗਾਤਾਰ ਜਾਰੀ ਹੈ | ਪੰਜਾਬ ਸਰਕਾਰ ਵਲੋਂ ਪੱਤਰ ਜਾਰੀ ਕਰਦਿਆਂ 42 ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਸੰਬੰਧੀ ਪੱਤਰ ਹੇਠ ਲਿਖੇ ਅਨੁਸਾਰ ਹੈ |

ਪੂਰੀ ਕਾਪੀ ਪੜ੍ਹਨ ਲਈ ਕਲਿੱਕ ਕਰੋ