ਨਵਾਂ CM

ਨਵਾਂ CM ਬਣਦਿਆਂ ਹੀ ਤਬਾਦਲਿਆਂ ਦਾ ਸਿਲਸਿਲਾ ਸ਼ੁਰੂ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 20 ਸਤੰਬਰ 2021 : ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅੱਜ ਸਹੁੰ ਚੁੱਕਣ ਤੋਂ ਬਾਅਦ ਤਬਾਦਲਿਆਂ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ | ਇਸ ਦੇ ਚਲਦਿਆਂ ਤੇਜਵੀਰ ਸਿੰਘ ਦੀ ਜਗ੍ਹਾ ਹੁਸਨ ਲਾਲ IAS ਨੂੰ ਮੁੱਖ ਮੰਤਰੀ ਪੰਜਾਬ ਦੇ ਮੁੱਖ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਕੀਰਤ ਸਿੰਘ ਦੀ ਥਾਂ ਰਾਹੁਲ ਤਿਵਾੜੀ ਨੂੰ ਮੁੱਖ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।

Scroll to Top