Punjab Government

ਪੰਜਾਬ ਸਰਕਾਰ ਨੇ 119 ਕਰ ਤੇ ਆਬਕਾਰੀ ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ 31 ਮਈ 2022: ਪੰਜਾਬ ਸਰਕਾਰ (Punjab Government) ਨੇ ਪੰਜਾਬ ਦੇ ਕਰ ਤੇ ਆਬਕਾਰੀ ਵਿਭਾਗ (Tax and Excise Officers)  ਵਿਚ ਵੱਡਾ ਫੇਰਬਦਲ ਕਰਦਿਆਂ ਡਿਪਟੀ ਕਮਿਸ਼ਨਰ ਸਟੇਟ ਟੈਕਸ ਅਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਕਾਡਰ ਦੇ 23 ਅਧਿਕਾਰੀਆਂ ਅਤੇ ਇਸ ਤੋਂ ਇਲਾਵਾ ਸਟੇਟ ਟੈਕਸ ਅਫਸਰ ਕਾਡਰ ਦੇ 96 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ |

Tax and Excise Officers

Scroll to Top