ਚੰਡੀਗੜ੍ਹ, 12 ਸਤੰਬਰ 2024: ਪੰਜਾਬ ਸਰਕਾਰ (Punjab Government) ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਸਮੇਤ 38 ਆਈਏਐਸ ਅਤੇ 1 ਪੀਸੀਐਸ ਅਧਿਕਾਰੀ ਦੇ ਤਬਾਦਲੇ ਕੀਤੇ ਗਏ ਹਨ।
ਜੂਨ 20, 2025 4:31 ਪੂਃ ਦੁਃ