TheUnmute.com

ਪੰਜਾਬ ਸਰਕਾਰ ਵੱਲੋਂ ਡਿਪਟੀ ਡਾਇਰੈਕਟਰ ਤੇ ਸਿਵਲ ਸਰਜਨ ਦੀਆਂ ਬਦਲੀਆਂ

ਚੰਡੀਗੜ੍ਹ, 16 ਅਗਸਤ 2024: ਪੰਜਾਬ ਸਰਕਾਰ (Punjab Government) ਨੇ ਪ੍ਰਬੰਧਕੀ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ‘ਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ‘ਚ ਡਿਪਟੀ ਡਾਇਰੈਕਟਰ ਤੇ ਸਿਵਲ ਸਰਜਨ (Civil Surgeon) ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀ ਹਨ |

Civil Surgeon

Exit mobile version