TheUnmute.com

ਪੰਜਾਬ ਸਰਕਾਰ ਵਲੋਂ ਚਾਰ ਜ਼ਿਲ੍ਹਾ ਲੋਕ ਸੰਪਰਕ ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ 16 ਅਗਸਤ 2022: ਪੰਜਾਬ ਸਰਕਾਰ ਨੇ ਪ੍ਰਬੰਧਕੀ ਪੱਖਾਂ ਨੂੰ ਧਿਆਨ ‘ਚ ਰੱਖਦਿਆਂ ਚਾਰ ਜ਼ਿਲ੍ਹਾ ਲੋਕ ਸੰਪਰਕ ਅਫਸਰਾਂ (District Public Relations Officers) ਦੀਆਂ ਬਦਲੀਆਂ ਤੇ ਤਇਨਾਤੀਆਂ ਕੀਤੀ ਹਨ |

District Public Relations Officers

Exit mobile version