ਰਾਜਾ ਵੜਿੰਗ ਨੇ ਕਿਹਾ, ਬੇਨਿਯਮੀਆਂ ਕਰਨ ਵਾਲੇ ਟਰਾਂਸਪੋਰਟਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਰਾਜਾ ਵੜਿੰਗ

ਚੰਡੀਗੜ੍ਹ, 22 ਨਵੰਬਰ 2021 : ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਆਏ ਦਿਨੀ ਸਰਗਰਮ ਰਹਿੰਦੇ ਹਨ, ਅੱਜ ਉਹ ਪੀ.ਆਰ.ਟੀ.ਸੀ. ਦੇ ਨਵ-ਨਿਯੁਕਤ ਚੇਅਰਮੈਨ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਵਲੋਂ ਅਹੁਦਾ ਸੰਭਾਲਣ ਮੌਕੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਪੁੱਜੇ | ਜਿਸ ਮੌਕੇ ਉਹਨਾਂ ਕਿਹਾ ਕਿ ਬੇਨਿਯਮੀਆਂ ਕਰਨ ਵਾਲੇ ਕਿਸੇ ਵੀ ਟਰਾਂਸਪੋਰਟਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।