Site icon TheUnmute.com

ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ‘ਚ ਅੱਜ ਦੋ ਬਿੱਲ ਪਾਸ

Haryana Vidhan Sabha

ਚੰਡੀਗੜ੍ਹ, 18 ਦਸੰਬਰ 2023: ਹਰਿਆਣਾ ਵਿਧਾਨ ਸਭਾ (Haryana Vidhan Sabha) ਦੇ ਸਰਦ ਰੁੱਤ ਇਜਲਾਸ ਦੌਰਾਨ ਅੱਜ ਦੋ ਬਿੱਲ ਪਾਸ ਕੀਤੇ ਗਏ। ਇੰਨ੍ਹਾਂ ‘ਚ ਹਰਿਆਣਾ ਡਿਯੂਜ਼ ਸੈਟਲਮੈਂਟ (ਸੋਧ) ਬਿੱਲ, 2023 ਤੇ ਹਰਿਆਣਾ ਪ੍ਰਾਈਵੇਟ ਯੂਨੀਵਰਸਿਟੀ (ਸੋਧ) ਬਿੱਲ, 2023 ਸ਼ਾਮਿਲ ਹੈ।

Exit mobile version