Mumbai

ਮੁੰਬਈ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਕੋਕੀਨ ਨਾਲ ਭਰੀਆਂ ਵਿਸਕੀ ਦੀਆਂ ਦੋ ਬੋਤਲਾਂ ਬਰਾਮਦ

ਚੰਡੀਗੜ੍ਹ 24 ਨਵੰਬਰ 2022: ਮੁੰਬਈ (Mumbai) ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕ ਯਾਤਰੀ ਦੇ ਸਾਮਾਨ ਦੀ ਡੂੰਘਾਈ ਨਾਲ ਤਲਾਸ਼ੀ ਦੌਰਾਨ ਉਸ ਕੋਲੋਂ ਕੋਕੀਨ ਨਾਲ ਭਰੀਆਂ ਵਿਸਕੀ ਦੀਆਂ ਦੋ ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ । ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਬਾਜ਼ਾਰੀ ਕੀਮਤ ਲਗਭਗ 20 ਕਰੋੜ ਰੁਪਏ ਦੇ ਕਰੀਬ ਦੱਸੀ ਅਜੇ ਰਹੀ ਹੈ। ਡੀਆਰਆਈ (ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ) ਦੀ ਮੁੰਬਈ ਸ਼ਾਖਾ ਨੇ ਇਹ ਜਾਣਕਾਰੀ ਦਿੱਤੀ ਹੈ।

Mumbai airport

Scroll to Top