July 2, 2024 6:21 pm
Punjab Cabinet

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਦੋ ਅਹਿਮ ਫੈਸਲੇ

ਚੰਡੀਗੜ੍ਹ 19 ਮਈ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ‘ਚ 2 ਅਹਿਮ ਫੈਸਲੇ ਲਏ ਗਏ ਹਨ | ਜਿਸ ਵਿਚ ਸਾਡੇ ਬਹਾਦਰ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਖ਼ਿਆਲ ਰੱਖਣ ਵਾਲੇ ਵੀਰਾ ਦੇ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਇਕ ਕਰੋੜ ਰੁਪਏ ਕਰ ਦਿੱਤੀ ਗਈ ਹੈ | ਇਸ ਦੇ ਨਾਲ ਹੀ ਪੰਜਾਬ ਦੇ ਬਹਾਦਰ ਵੀਰ ਜਵਾਨਾਂ ਦੀਆਂ ਰੱਖਿਆ ਸੇਵਾਵਾਂ ਬਦਲੇ ਇਨਾਮ ਜੇਤੂਆਂ ਲਈ ਜਮੀਨ ਬਦਲੇ ਨਕਦ ਰਾਸ਼ੀ ਅਤੇ ਇਨਾਮੀ ਰਾਸ਼ੀ ਵਿਚ 40 % ਵਾਧਾ ਕੀਤਾ ਗਿਆ ਹੈ |Image