Site icon TheUnmute.com

ਆਮ ਆਦਮੀ ਪਾਰਟੀ ਦੇ ਦੋ ਹੋਰ ਵਿਧਾਇਕ ਕਾਂਗਰਸ ‘ਚ ਹੋ ਸਕਦੇ ਨੇ ਸ਼ਾਮਲ

ਆਮ ਆਦਮੀ ਪਾਰਟੀ

ਚੰਡੀਗੜ੍ਹ, 22 ਨਵੰਬਰ 2021 :  ਪੰਜਾਬ ਕਾਂਗਰਸ ਦੇ ਬੁਲਾਰੇ ਤੇ ਪੰਜਾਬ ਗੋਦਾਮ ਨਿਗਮ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਣ ਜਾ ਰਿਹਾ ਹੈ ਕਿਉਂਕਿ ਆਪ ਦੇ ਦੋ ਹੋਰ ਵਿਧਾਇਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਸ ਗੱਲ ਦਾ ਦਾਅਵਾ ਵੈਦ ਨੇ ਇਕ ਨਿੱਜੀ ਚੈਨਲ ‘ਤੇ ਗੱਲਬਾਤ ਦੇ ਦੌਰਾਨ ਕੀਤਾ | ਉਹਨਾਂ ਦੱਸਿਆ ਕਿ ਇਹਨਾਂ ਵਿਧਾਇਕਾਂ ਦੇ ਪਾਰਟੀ ‘ਚ ਸ਼ਾਮਲ ਹੋਣ ਨਾਲ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ। ਉਹਨਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਮੁੜ ਸੱਤਾ ਵਿੱਚ ਪਰਤੇਗੀ।

Exit mobile version