ਜੰਮੂ-ਕਸ਼ਮੀਰ

ਜੰਮੂ-ਕਸ਼ਮੀਰ ਦੇ ਪਟਨੀਟੌਪ ਕੋਲ ਹਾਦਸਾਗ੍ਰਸਤ ਹੋਏ ਜਹਾਜ਼ ਦੌਰਾਨ ਦੋ ਪਾਇਲਟ ਜ਼ਖ਼ਮੀ ਹੋਏ

ਚੰਡੀਗੜ੍ਹ ,21 ਸਤੰਬਰ 2021 : ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ ‘ਤੇ ਉਤਾਰਿਆ ਗਿਆ | ਇਹ ਜਾਣਕਾਰੀ ਭਾਰਤੀ ਫ਼ੌਜ ਨੇ ਦਿੱਤੀ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਉਤਾਰਿਆ ਗਿਆ ਜਿਸ ਦੌਰਾਨ ਦੋ ਪਾਇਲਟ ਇਸ ਹਾਦਸੇ ਵਿਚ ਜ਼ਖ਼ਮੀ ਹੋ ਗਏ |

Scroll to Top