July 2, 2024 8:37 pm
Kaur Immigration

ਐੱਸ.ਡੀ.ਐੱਸ ਕੈਟਾਗਰੀ ਦੇ ਅੰਡਰ PTE ਟੈਸਟ ਤੇ ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 31 ਅਕਤੂਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਦੀ ਮੱਦਦ ਨਾਲ ਪਿੰਡ ਮੋਠਾਂ ਵਾਲੀ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਹਰਮਨਦੀਪ ਸਿੰਘ ਜੌਹਲ ਨੂੰ ਕੈਨੇਡਾ ਦਾ ਸਟੱਡੀ ਵੀਜ਼ਾ 22 ਦਿਨਾਂ ‘ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਹਰਮਨਦੀਪ ਸਿੰਘ ਜੌਹਲ ਜਦੋਂ ਦਫ਼ਤਰ ਆਇਆ ਸੀ ਤਾਂ ਇੱਕ ਰਿਫਿਊਜ਼ਲ ਆਸਟ੍ਰੇਲੀਆ ਤੋਂ ਸਟੱਡੀ ਵੀਜ਼ਾ ਦੀ ਪਹਿਲਾਂ ਹੀ ਕਿਸੇ ਹੋਰ ਏਜੰਸੀ ਤੋਂ ਲੈ ਕੇ ਆਇਆ ਸੀ ਤੇ ਉਸਦੀ ਪੀਟੀਈ ਕੀਤੀ ਹੋਈ ਸੀ ।

ਕੌਰ ਇੰਮੀਗ੍ਰੇਸ਼ਨ (Kaur Immigration) ਨੇ ਉਸਦੀ ਪੂਰੀ ਪ੍ਰੋਫਾਈਲ ਤੇ ਪੀਟੀਈ ਸਕੋਰ ਚੈਕ ਕਰਕੇ ਉਸਦੀ ਫਾਈਲ ਤਿਆਰ ਕਰਕੇ ਇੱਕ ਸਤੰਬਰ 2023 ਨੂੰ ਅਪਲਾਈ ਕੀਤੀ ਤੇ 22 ਸਤੰਬਰ 2023 ਨੂੰ ਵੀਜ਼ਾ ਆ ਗਿਆ। ਹਰਮਨਦੀਪ ਸਿੰਘ ਜੌਹਲ ਪੇਸ਼ੇ ਵਜੋਂ ਪੀਟੀਈ ਟਰੇਨਰ ਹੈ। ਇਸ ਮੌਕੇ ਹਰਮਨਦੀਪ ਸਿੰਘ ਜੌਹਲ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084