Site icon TheUnmute.com

ਗੁਰੂ ਹਰਸਹਾਏ ਵਿਖੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੇ ਕੀਤਾ ਮੁੱਖ ਮੰਤਰੀ ਚੰਨੀ ਦਾ ਵਿਰੋਧ

ਗੁਰੂ ਹਰਸਹਾਏ ਵਿਖੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੇ ਕੀਤਾ ਮੁੱਖ ਮੰਤਰੀ ਚੰਨੀ ਦਾ ਵਿਰੋਧ

ਗੁਰੂ ਹਰਸਹਾਏ ਵਿਖੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੇ ਕੀਤਾ ਮੁੱਖ ਮੰਤਰੀ ਚੰਨੀ ਦਾ ਵਿਰੋਧਗੁਰੂ ਹਰਸਹਾਏ ਵਿਖੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੇ ਕੀਤਾ ਮੁੱਖ ਮੰਤਰੀ ਚੰਨੀ ਦਾ ਵਿਰੋਧ

ਚੰਡੀਗੜ੍ਹ 25 ਨਵੰਬਰ 2021: ਮੁੱਖ ਮੰਤਰੀ ਚੰਨੀ ਗੁਰੂ ਹਰਸਹਾਏ (ਫਿਰੋਜ਼ਪੁਰ) ਵਿਖੇ ਅੱਜ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਦੀ ਨਵੀਂ ਇਮਾਰਤ ਦਾ ਅਤੇ ਰੇਲਵੇ ਸਕਾਈ ਵਾਕ ਬ੍ਰਿਜ ਦਾ ਨੀਂਹ ਪੱਥਰ ਸਮਾਰੋਹ ਲਈ ਆਏ ਸਨ ਇਸ ਸਮਾਰੋਹ ਦੌਰਾਨ ਪੰਜਾਬ ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਇਸ ਫੇਰੀ ਦੌਰਾਨ ਭਾਰੀ ਵਿਰੋਧ ਕੀਤਾ। ਸਥਾਨਕ ਪੁਲਿਸ ਨੇ ਵਿਰੋਧ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ । ਇਸਦੇ ਨਾਲ ਹੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿਵਾਸ ਸਥਾਨ ਦੇ ਬਾਹਰ ਮੁੱਖ ਮੰਤਰੀ ਚੰਨੀ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ ।ਇਸ ਵਿਰੋਧ ਦੇ ਚਲਦਿਆਂ ਮੁੱਖ ਮੰਤਰੀ ਚੰਨੀ ਨੂੰ ਆਪਣਾ ਭਾਸ਼ਣ ਵੀ ਰੋਕਣਾ ਪਿਆ।

Exit mobile version