Site icon TheUnmute.com

ਭਲਕੇ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜਲ ਸਪਲਾਈ ਪ੍ਰਾਜੈਕਟ ਦਾ ਕਰਨਗੇ ਉਦਘਾਟਨ

ਚੰਡੀਗੜ੍ਹ, 03 ਅਗਸਤ 2024: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਕੱਲ੍ਹ ਚੰਡੀਗੜ੍ਹ ਆਉਣਗੇ । ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸਬੰਧੀ ਤਿਆਰੀਆਂ ਕੀਤੀਆਂ ਹਨ। ਇਸਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰਾਲੇ ਦੀ ਟੀਮ ਚੰਡੀਗੜ੍ਹ ਪਹੁੰਚ ਗਈ ਹੈ। ਜਾਣਕਾਰੀ ਮੁਤਾਬਕ ਅਮਿਤ ਸ਼ਾਹ ਦੁਪਹਿਰ ਕਰੀਬ 12:30 ਵਜੇ ਮਨੀਮਾਜਰਾ ‘ਚ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਇਸਦੇ ਨਾਲ ਹੀ ਚੰਡੀਗੜ੍ਹ ‘ਚ ਪੰਜਾਬ ਦੇ ਨਵੇਂ ਰਾਜਪਾਲ ਗੁਲਾਬਚੰਦ ਕਟਾਰੀਆ ਨਾਲ ਬੈਠਕ ਕਰਨਗੇ |

Exit mobile version