Nitin Gadkari

ਟੋਲ ਪਲਾਜ਼ਾ ਨੂੰ ਲੈ ਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਵੱਡਾ ਐਲਾਨ

ਚੰਡੀਗੜ੍ਹ 22 ਮਾਰਚ 2022: ਟੋਲ ਪਲਾਜ਼ਾ ਨੂੰ ਲੈ ਕੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਲੋਕ ਸਭਾ ‘ਚ ਵੱਡਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਰਾਸ਼ਟਰੀ ਰਾਜਮਾਰਗਾਂ ‘ਤੇ ਇੱਕ ਦੂਜੇ ਤੋਂ 60 ਕਿਲੋਮੀਟਰ ਦੇ ਦਾਇਰੇ ‘ਚ ਆਉਣ ਵਾਲੇ ਸਾਰੇ ਟੋਲ ਪੁਆਇੰਟ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਬੰਦ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ 60 ਕਿਲੋਮੀਟਰ ਦੀ ਦੂਰੀ ਦੇ ਅੰਦਰ ਸਿਰਫ਼ ਇਕ ਟੋਲ ਵਸੂਲੀ ਹੋਵੇਗੀ।

Scroll to Top