Site icon TheUnmute.com

ਕੇਂਦਰੀ ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਕੋਰੋਨਾ ਪਾਜ਼ੀਟਿਵ

ਕੇਂਦਰੀ ਸਿਹਤ ਰਾਜ ਮੰਤਰੀ

ਚੰਡੀਗੜ੍ਹ, 6 ਜਨਵਰੀ 2022 : ਦੇਸ਼ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਕੇਂਦਰੀ ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਵੀ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ |

Exit mobile version