TheUnmute.com

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ RDF ਫੰਡ ਦੇ 1760 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼: CM ਮਾਨ

ਚੰਡੀਗੜ੍ਹ 08 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪਿਊਸ਼ ਗੋਇਲ (Piyush Goyal) ਨਾਲ ਮੁਲਾਕਾਤ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ ਡਿਵੈਲਪਮੈਂਟ ਫੰਡ (RDF) ਦਾ 1760 ਕਰੋੜ ਰੁਪਏ ਬਕਾਇਆ ਰੁਕਿਆ ਪਿਆ ਸੀ | ਉਹ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਤੁਰੰਤ ਜਾਰੀ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ । ਇਸਦੇ ਨਾਲ ਹੀ ਮੁੱਖ ਮੰਤਰੀ ਦੱਸਿਆ ਕਿ ਇਸ ਤੋਂ ਇਲਾਵਾ ਕੇਂਦਰੀ ਮੰਤਰੀ ਨੇ ਬਾਕੀ ਮੰਗਾਂ ਵੀ ਮਨਜ਼ੂਰ ਕਰ ਲਈਆਂ ਹਨ ।

RDF

Exit mobile version