July 7, 2024 5:58 pm
dera beas

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਕੇਂਦਰੀ ਰਾਜ ਮੰਤਰੀ ਪੁੱਜੇ ਡੇਰਾ ਬਿਆਸ

ਬਿਆਸ 23 ਦਸੰਬਰ 2021 : ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅੱਜ ਡੇਰਾ ਬਿਆਸ (Dera Beas) ਪੁੱਜੇ, ਜਿੱਥੇ ਉਨ੍ਹਾਂ ਰਾਧਾ ਸਵਾਮੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ।
ਦੱਸਦਈਏ ਕਿ 22 ਦਸੰਬਰ ਨੂੰ ਇਨ੍ਹਾਂ ਆਗੂਆਂ ਤੋਂ ਪਹਿਲਾ ਨਵਜੋਤ ਸਿੰਘ ਸਿੱਧੂ ਵੀ ਰਾਧਾ ਸਵਾਮੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਲਈ ਪੁੱਜੇ ਸਨ, ਜਿਸ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਪੰਜਾਬ ਮੁੱਖ ਮੰਤਰੀ ਚਨਰੰਜੀਤ ਸਿੰਘ ਚੰਨੀ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮਿਲ ਕੇ ਮੁਲਾਕਾਤ ਕੀਤੀ ਸੀ,