ਸੰਯੁਕਤ ਅਰਬ ਅਮੀਰਾਤ ਵੱਲੋਂ ਉਡਾਣਾਂ ਤੇ ਲਾਈ ਪਾਬੰਦੀ ਦੀ ਮਿਆਦ ‘ਚ ਵਾਧਾ ਕਰ ਦਿੱਤਾ ਗਿਆ ਹੈ | (ਯੂ.ਏ.ਈ.) ਸਰਕਾਰ ਨੇ ਭਾਰਤ,ਸ਼੍ਰੀਲੰਕਾ,ਪਾਕਿਸਤਾਨ ਅਤੇ ,ਦੁਬਈ ਤੋਂ ਬੰਗਲਾਦੇਸ਼ ਲਈ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ 28 ਜੁਲਾਈ ਤੱਕ ਵਧਾ ਦਿੱਤੀ ਹੈ।ਹਾਲਾਂਕਿ ਕਿ ਯੂ.ਏ.ਈ. ਦੇ ਨਾਗਰਿਕਾਂ, ਗੋਲਡਨ ਵੀਜ਼ਾ ਧਾਰਕਾਂ ਅਤੇ ਰਾਜਨੀਤਕ ਮਿਸ਼ਨ ਦੇ ਮੈਂਬਰਾਂ ਨੂੰ ਇਸ ਕੋਵਿਡ ਪ੍ਰੋਟੋਕਾਲ ਤੋਂ ਛੋਟ ਦਿੱਤੀ ਗਈ ਹੈ।
ਜਨਵਰੀ 19, 2025 4:50 ਪੂਃ ਦੁਃ