ਚੰਡੀਗੜ੍ਹ, 04 ਜੂਨ 2024: ਉੱਤਰ ਪ੍ਰਦੇਸ਼ (Uttar Pradesh) ਦੀਆਂ ਲੋਕ ਸਭਾ ਚੋਣਾਂ ਦੇ ਰੁਝਾਨਾਂ ਵਿੱਚ ਭਾਜਪਾ ਨੇ 36 ਸੀਟਾਂ ‘ਤੇ ਲੀਡ ਬਣਾਈ ਹੋਈ ਹੈ, ਇਸਦੇ ਨਾਲ ਹੀ ਸਮਾਜਵਾਦੀ ਪਾਰਟੀ ਨੇ 33 ਸੀਟਾਂ ‘ਤੇ ਲੀਡ ਬਣਾਈ ਹੋਈ ਹੈ | ਇਸਦੇ ਨਾਲ ਹੀ ਕਾਂਗਰਸ 8 ਅਤੇ ਆਰ.ਐੱਲ.ਡੀ 2 ਸੀਟਾਂ ‘ਤੇ ਅੱਗੇ ਹੈ |
ਫਰਵਰੀ 23, 2025 2:39 ਬਾਃ ਦੁਃ