Deported Indians

US Deport illegal Immigrants: ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਵੱਡੀ ਖਬਰ ਜਲਦ ਹੀ ਭਰੀ ਜਾਵੇਗੀ ਦੂਜੀ ਉਡਾਣ

13 ਫਰਵਰੀ 2025: ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (narender modi) ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮਹੱਤਵਪੂਰਨ ਗੱਲਬਾਤ ਕਰਨ ਲਈ ਦੋ ਦਿਨਾਂ ਦੌਰੇ ‘ਤੇ ਵਾਸ਼ਿੰਗਟਨ ਪਹੁੰਚ ਗਏ ਹਨ। ਇਸ ਸਭ ਦੇ ਵਿਚਕਾਰ, ਅਮਰੀਕਾ ਵਿੱਚ ਰਹਿ ਰਹੇ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੈਰ-ਕਾਨੂੰਨੀ ਭਾਰਤੀਆਂ ਨੂੰ ਲੈ ਕੇ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ।

ਅਮਰੀਕਾ ਦੀ ਸੱਤਾ ਦੁਬਾਰਾ ਸੰਭਾਲਣ ਤੋਂ ਬਾਅਦ, ਡੋਨਾਲਡ ਟਰੰਪ (donald trump) ਨੇ ਕਈ ਵੱਡੇ ਫੈਸਲੇ ਲਏ ਹਨ। ਜਿਸ ਦੇ ਤਹਿਤ, 5 ਫਰਵਰੀ 2025 ਦੀ ਦੁਪਹਿਰ ਨੂੰ, 104 ਭਾਰਤੀ ਪ੍ਰਵਾਸੀਆਂ ਨੂੰ ਅਮਰੀਕੀ ਫੌਜੀ ਜਹਾਜ਼ ਸੀ-17 ਰਾਹੀਂ ਭਾਰਤ ਵਾਪਸ ਭੇਜਿਆ ਗਿਆ।

Read More:  ਡੋਨਾਲਡ ਟਰੰਪ ਅੱਜ ਦੂਜੀ ਵਾਰ ਸੰਭਾਲਣਗੇ ਅਮਰੀਕਾ ਰਾਸ਼ਟਰਪਤੀ ਦਾ ਅਹੁਦਾ

Scroll to Top