July 7, 2024 5:13 pm
PU Chandigarh

ਪੀਯੂ ਦੇ ਕੇਂਦਰੀਕਰਨ ਕਰਨ ਦੇ ਮੁੱਦੇ ‘ਤੇ ਵਿਰੋਧ ਕਰ ਰਹੇ ਵਿਦਿਆਰਥੀਆਂ ਵਿਰੁੱਧ ਤਾਕਤ ਦੀ ਵਰਤੋਂ ਨਿੰਦਣਯੋਗ : ਸੁਖਪਾਲ ਖਹਿਰਾ

ਚੰਡੀਗੜ੍ਹ 09 ਜੂਨ 2022: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੀਯੂ ਚੰਡੀਗੜ੍ਹ (PU Chandigarh) ਦੇ ਵਿਦਿਆਰਥੀਆਂ ਵਿਰੁੱਧ ਤਾਕਤ ਦੀ ਵਰਤੋਂ ਕਰਨ ਦੀ ਨਿੰਦਾ ਕੀਤੀ | ਖਹਿਰਾ ਨੇ ਕਿਹਾ ਕਿ “ਭਾਜਪਾ ਵੱਲੋਂ ਸ਼ਕਤੀਆਂ ਦੇ ਕੇਂਦਰੀਕਰਨ ਦਾ ਵਿਰੋਧ ਕਰ ਰਹੇ ਪੀਯੂ ਚੰਡੀਗੜ੍ਹ ਦੇ ਵਿਦਿਆਰਥੀਆਂ ਵਿਰੁੱਧ ਤਾਕਤ ਦੀ ਵਰਤੋਂ ਕਰਨਾ ਨਿੰਦਣਯੋਗ ਹੈ। ਮੁਖ ਮੰਤਰੀ ਭਗਵੰਤ ਮਾਨ ਨੂੰ ਪੀ.ਬੀ. ਦੁਆਰਾ ਬਣਾਏ ਇਸ ਪ੍ਰਮੁੱਖ ਸੰਸਥਾਨ ਦੇ ਸਾਡੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਦਖਲ ਦੇਣ ਦੀ ਲੋੜ ਹੈ। ਇਹ ਉਹ ਮੁੱਦੇ ਹਨ ਜਿਨ੍ਹਾਂ ਵੱਲ ਸਾਡੀ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ।”

PU Chandigarh