ਉੱਤਰ ਪ੍ਰਦੇਸ਼: PM ਨਰਿੰਦਰ ਮੋਦੀ ਨੇ ਜਿੱਤੀ ਵਾਰਾਣਸੀ ਲੋਕ ਸਭਾ ਸੀਟ Jony 8 ਮਹੀਨੇ ago ਚੰਡੀਗੜ੍ਹ, 04 ਜੂਨ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੀ ਵਾਰਾਣਸੀ (Varanasi) ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਪੀ.ਐੱਮ ਮੋਦੀ ਨੂੰ 612970 ਵੋਟਾਂ ਮਿਲੀਆਂ ਹਨ | ਨਰਿੰਦਰ ਮੋਦੀ ਨੇ ਕਾਂਗਰਸ ਦੇ ਅਜੇ ਰਾਏ ਨੂੰ 152513 ਵੋਟਾਂ ਨਾਲ ਹਰਾ ਦਿੱਤਾ ਹੈ | Related posts:Punjab Goverment: ਟਰਾਂਸਪੋਰਟ ਵਿਭਾਗ ਚੁੱਕਣ ਜਾ ਰਿਹਾ ਵੱਡਾ ਕਦਮ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮਬਾਲ ਕਮਿਸ਼ਨ ਦੇ ਚੇਅਰਮੈਨ ਵੱਲੋਂ ਜਲੰਧਰ 'ਚ ਵਾਪਰੀ ਘਟਨਾ ਦੀ ਨਿਖੇਧੀਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਟੋਲ ਪਲਾਜ਼ਾ ਕਰਵਾਇਆ ਬੰਦ, ਲੋਕਾਂ ਨੂੰ ਮਿਲੇਗੀ ਰਾਹਤ