July 7, 2024 7:17 pm

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲੈ ਕੇ ਵੱਖ-ਵੱਖ ਸਿਆਸੀ ਆਗੂਆਂ ਨੇ ਕੀਤੇ ਟਵੀਟ, ਪੜੋ ਪੂਰੀ ਖ਼ਬਰ

ਚੰਡੀਗੜ੍ਹ, 29 ਮਈ 2022 : ਸਿੱਧੂ ਮੁਸੇਵਾਲਾ ਦੀ ਮੌਤ ‘ਤੇ ਵੱਖ – ਵੱਖ ਸਿਆਸੀ ਆਗੂਆਂ ਨੇ ਟਵੀਟ ਕਰਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਖਰਾਬ ਹੋ ਰਹੇ ਮਾਹੌਲ ਤੇ ਚਿੰਤਾ ਪ੍ਰਗਟਾਈ ।