e-registration

ਪੰਜਾਬ ‘ਚ ਹੁਣ ਵਾਹਨ ਰਜਿਸਟ੍ਰੇਸ਼ਨ ਹੋਰ ਵੀ ਆਸਾਨ ਹੋਵੇਗਾ: ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ 12 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ‘ਚ ਵਾਹਨ ਰਜਿਸਟਰੇਸ਼ਨ ਹੋਰ ਵੀ ਆਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਹਾਈ ਸਕਿਓਰਟੀ ਨੰਬਰ ਪਲੇਟਾਂ, ਮੌਕੇ ‘ਤੇ ਨੰਬਰ ਦੀ ਚੋਣ, ਈ-ਰਜਿਸਟਰੇਸ਼ਨ ਸਰਟੀਫਿਕੇਟ, ਸਮਾਰਟ ਰਜਿਸਟਰੇਸ਼ਨ ਸਰਟੀਫਿਕੇਟ ਦੀ ਹੋਮ ਡਿਲਿਵਰੀ ਦੀ ਸ਼ੁਰੂਆਤ ਕਰ ਕੀਤੀ ਹੈ । ਇਸ ਨਾਲ ਪੰਜਾਬ ‘ਚ ਹਰ ਸਾਲ 5 ਲੱਖ ਆਰ.ਸੀ. ਲੈਣ ਵਾਲਿਆਂ ਦੀ ਖੱਜਲ ਖੁਆਰੀ ਦੂਰ ਹੋਵੇਗੀ।

Bhagwant Mann

Scroll to Top