1 ਅਗਸਤ 2025: ਚੋਣ ਕਮਿਸ਼ਨ ਨੇ ਉਪ ਰਾਸ਼ਟਰਪਤੀ (Vice Presidential Election) ਅਹੁਦੇ ਲਈ ਚੋਣ ਨੂੰ ਲੈ ਕੇ ਐਲਾਨ ਕਰ ਦਿੱਤਾ ਹੈ, ਦੱਸ ਦੇਈਏ ਕਿ ਚੋਣ 9 ਸਤੰਬਰ ਨੂੰ ਹੋਵੇਗੀ। ਉਪ ਰਾਸ਼ਟਰਪਤੀ ਚੋਣ ਲਈ ਨੋਟੀਫਿਕੇਸ਼ਨ 7 ਅਗਸਤ ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਹੋਵੇਗੀ। ਉਥੇ ਹੀ ਦੱਸ ਦੇਈਏ ਕਿ ਨਤੀਜੇ ਵੋਟਿੰਗ ਵਾਲੇ ਦਿਨ ਯਾਨੀ 9 ਸਤੰਬਰ ਨੂੰ ਐਲਾਨੇ ਜਾਣਗੇ। 22 ਜੁਲਾਈ ਨੂੰ ਜਗਦੀਪ ਧਨਖੜ ਦੇ ਅਸਤੀਫਾ ਦੇਣ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ।
ਅਕਤੂਬਰ 3, 2025 3:56 ਪੂਃ ਦੁਃ