ਚੰਡੀਗੜ੍ਹ, 1 ਜੂਨ 2024: ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ (Surinder Kamboj) ਦੀ ਈਵੀਐਮ ‘ਤੇ ਵੋਟ ਪਾਉਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਉਨ੍ਹਾਂ ਵੱਲੋਂ ਆਪਣੀ ਵੋਟ ਪਾਉਣ ਦੀ ਵੀਡੀਓ ਬਣਾਈ ਹੈ। ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਕਰਯੋਗ ਹੈ ਕਿ ਸੁਰਿੰਦਰ ਕੰਬੋਜ ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਦੇ ਪਿਓ ਹਨ।
ਫਰਵਰੀ 22, 2025 10:49 ਬਾਃ ਦੁਃ