Site icon TheUnmute.com

ਵਿਜੀਲੈਂਸ ਬਿਊਰੋ ਨੇ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਕੀਤਾ ਗ੍ਰਿਫਤਾਰ

Dinesh Bassi

ਚੰਡੀਗੜ੍ਹ 06 ਜੁਲਾਈ 2022: ਵਿਜੀਲੈਂਸ ਬਿਊਰੋ ਨੇ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦਿਨੇਸ਼ ਬੱਸੀ (Dinesh Bassi) ‘ਤੇ ਟਰੱਸਟ ‘ਚ ਆਪਣੇ ਕਾਰਜਕਾਲ ਦੌਰਾਨ ਘਪਲੇ ਦੇ ਕਥਿਤ ਦੋਸ਼ ਲਗਾਏ ਗਏ ਹਨ | ਇਸਦੇ ਨਾਲ ਹੀ ਪ੍ਰਾਪਤ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੀ ਡੀ ਬਲਾਕ ਵਿੱਚ ਇੱਕ ਕੋਠੀ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਜਾਂਚ ਲਈ 17 ਹੋਰ ਫਾਈਲਾਂ ਖੋਲੀਆਂ ਗਈਆਂ ਹਨ |

Exit mobile version