ਚੰਡੀਗੜ੍ਹ 12 ਅਕਤੂਬਰ 2022: ਵਿਜੀਲੈਂਸ ਬਿਊਰੋ ਨੇ ਅੱਜ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੇ ਕਰੀਬੀ ਕੌਂਸਲਰ ਗਗਨਦੀਪ ਸੰਨੀ ਭੱਲਾ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਵਿਜੀਲੈਂਸ ਵਲੋਂ ਇਹ ਕਾਰਵਾਈ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਕੀਤੀ ਗਈ ਹੈ, ਸੂਤਰਾਂ ਦੇ ਮੁਤਾਬਕ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਇਸਦੀ ਪੁਸ਼ਟੀ ਕੀਤੀ ਹੈ | ਪਰ ਵਿਜੀਲੈਂਸ ਨੇ ਅਧਿਕਾਰਤ ਤੌਰ ‘ਤੇ ਸੰਨੀ ਭੱਲਾ ਦੀ ਗ੍ਰਿਫ਼ਤਾਰੀ ਬਾਰੇ ਵਲੋਂ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
ਜਨਵਰੀ 19, 2025 8:33 ਪੂਃ ਦੁਃ