Site icon TheUnmute.com

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਦੇ ਫਾਰਮ ਹਾਊਸ ‘ਤੇ ਵਿਜੀਲੈਂਸ ਦਾ ਛਾਪਾ

Kiki Dhillon

ਚੰਡੀਗੜ੍ਹ, 28 ਫਰਵਰੀ 2023: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੱਜ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ (Kushaldeep Singh Dhillon) ਉਰਫ ਕਿੱਕੀ ਢਿੱਲੋਂ ਦੇ ਫਾਰਮ ਹਾਊਸ ‘ਤੇ ਛਾਪੇਮਾਰੀ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਦੀ ਟੀਮ ਕਿੱਕੀ ਢਿੱਲੋਂ ਦੇ ਚੰਡੀਗੜ੍ਹ ਦੇ ਸਿਸਵਾਂ ਨੇੜੇ ਪਲਾਟ ਨੰ: 6, ਫਾਰਮਵਿਲਾ, ਮਾਣਕਪੁਰ ਸ਼ਰੀਫ ਪਹੁੰਚੀ ਹੈ |

Exit mobile version