ਪਿੰਡ-ਸਰਕਾਰ ਮਿਲਣੀ

ਸੂਬੇ ਭਰ ‘ਚ ਜ਼ਿਲ੍ਹਾ ਪੱਧਰ ‘ਤੇ ਹੋਣਗੀਆਂ ‘ਪਿੰਡ-ਸਰਕਾਰ ਮਿਲਣੀ’: CM ਭਗਵੰਤ ਮਾਨ

ਚੰਡੀਗੜ੍ਹ, 26 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਅਤੇ ਮੀਟਿਗ ਦੌਰਾਨ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਕਈ ਅਹਿਮ ਚਰਚਾਵਾਂ ਹੋਈਆਂ। ਮੁੱਖ ਮੰਤਰੀ ਨੇ ਕਿਹਾ ਕਿ ਜਲਦ ਹੀ ਅਸੀਂ ‘ਪਿੰਡ-ਸਰਕਾਰ ਮਿਲਣੀ’ ਕਰਵਾਉਣ ਜਾ ਰਹੇ ਹਾਂ, ਇਹ ਮਿਲਣੀਆਂ ਜ਼ਿਲ੍ਹਾ ਪੱਧਰ ‘ਤੇ ਹੋਣਗੀਆਂ ਤਾਂ ਜੋ ਪਿੰਡਾਂ ਦੇ ਲੋਕ ਸਰਕਾਰ ਨਾਲ ਸਿੱਧਾ ਰਾਬਤਾ ਕਰ ਪਿੰਡਾਂ ਦੇ ਵਿਕਾਸ ਲਈ ਬਨਣ ਵਾਲੀਆਂ ਯੋਜਨਾਵਾਂ ਦੇ ਭਾਈਵਾਲ ਬਣ ਸਕਣ |

 

Scroll to Top