Site icon TheUnmute.com

ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚੇ ਕਾਮਨਵੈਲਥ ਗੇਮਾਂ ਦੇ ਖਿਡਾਰੀਆਂ ਦਾ ਪਿੰਡ ਵਾਸੀਆਂ ਤੇ ਪਰਿਵਾਰਾਂ ਨੇ ਕੀਤਾ ਭਰਵਾਂ ਸਵਾਗਤ

ਅੰਮ੍ਰਿਤਸਰ

ਚੰਡੀਗੜ੍ਹ 06 ਅਗਸਤ 2022: ਬਰਮਿੰਘਮ ‘ਚ ਰਾਸ਼ਟਰਮੰਡਲ ਖੇਡਾਂ ‘ਚ ਤਮਗਾ ਜਿੱਤ ਕੇ ਵਾਪਸ ਪਰਤੇ ਦੇਸ਼ ਦੇ ਖਿਡਾਰੀਆਂ ਦਾ ਅੱਜ ਯਾਨੀ ਸ਼ਨੀਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਿੰਡ ਵਾਸੀਆਂ ਤੇ ਪਰਿਵਾਰ ਨੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਸਭ ਤੋਂ ਪਹਿਲਾਂ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਲਵਪ੍ਰੀਤ ਸਿੰਘ, ਗੁਰਦੀਪ ਸਿੰਘ ਆਦਿ ਖਿਡਾਰੀਆਂ ਦਾ ਤਾੜੀਆਂ ਨਾਲ ਸਵਾਗਤ ਕੀਤਾ | ਖਿਡਾਰੀਆਂ ਨੇ ਇਸ ਭਰਵੇਂ ਸਵਾਗਤ ਲਈ ਸਭ ਦਾ ਧੰਨਵਾਦ ਕੀਤਾ |

Exit mobile version